← ਪਿਛੇ ਪਰਤੋ
ਅਮਿਤ ਸ਼ਾਹ ਤੇ ਰਾਜਨਾਥ ਸਿੰਘ ਅੱਜ ਪੰਜਾਬ ’ਚ ਚੰਡੀਗੜ੍ਹ, 26 ਮਈ, 2024: ਪੰਜਾਬ ’ਚ ਚੋਣ ਪ੍ਰਚਾਰ ਸਿਖ਼ਰਾਂ ’ਤੇ ਪੁੱਜ ਗਿਆ ਹੈ ਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਵਿਚ ਪ੍ਰਚਾਰ ਕਰਨਗੇ। ਅਮਿਤ ਸ਼ਾਹ ਲੁਧਿਆਣਾ ਵਿਚ ਰਵਨੀਤ ਬਿੱਟੂ ਦੇ ਹੱਕ ਵਿਚ ਰੈਲੀ ਕਰਨਗੇ। ਰਾਜਨਾਥ ਸਿੰਘ ਅੱਜ ਫਤਿਹਗੜ੍ਹ ਸਾਹਿਬ ਵਿਚ ਗੇਜਾ ਰਾਮ ਵਾਲਮੀਕਿ ਤੇ ਬਠਿੰਡਾ ਵਿਚ ਪਰਮਪਾਲ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।
Total Responses : 1131