ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ
ਨਵੀਂ ਦਿੱਲੀ, 29 ਮਈ 2024 : ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਸੀ ਕਿ ਉਸ ਦੀ ਜ਼ਮਾਨਤ 7 ਦਿਨਾਂ ਲਈ ਵਧਾਈ ਜਾਵੇ।
ਅੱਜ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਕਿ ਉਹ ਇਸ ਅਰਜ਼ੀ ਨੂੰ ਤੁਰੰਤ ਸੁਣਵਾਈ ਦੇ ਯੋਗ ਨਹੀਂ ਸਮਝਦੇ।
ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਜੇਲ੍ਹ ਜਾਣਾ ਪਵੇਗਾ।