← ਪਿਛੇ ਪਰਤੋ
ਜੇਪੀ ਨੱਡਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਰਸਾਇਣ ਅਤੇ ਖਾਦ ਮੰਤਰਾਲਾ ਸੌਂਪਿਆ
ਚੰਡੀਗੜ੍ਹ, 11 ਜੂਨ 2024 : ਮੋਦੀ 3.0 ਕੈਬਨਿਟ ਵਿੱਚ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਇਕਲੌਤੇ ਮੰਤਰੀ ਜੇਪੀ ਨੱਡਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਰਸਾਇਣ ਅਤੇ ਖਾਦ ਮੰਤਰਾਲਾ ਸੌਂਪਿਆ ਗਿਆ ਹੈ।
Total Responses : 24767