ਅਸ਼ਵਨੀ ਵੈਸ਼ਨਵ ਨੇ ਰੇਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਵਜੋਂ ਚਾਰਜ ਸੰਭਾਲਿਆ, ਵੇਖੋ ਵੀਡੀਓ
ਨਵੀਂ ਦਿੱਲੀ, 11 ਜੂਨ, 2024: ਦੂਜੀ ਵਾਰ ਰੇਲ ਮੰਤਰੀ ਬਣੇ ਅਸ਼ਵਨੀ ਵੈਸ਼ਨਵ ਨੇ ਰੇਲ ਮੰਤਰੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਵਜੋਂ ਚਾਰਜ ਸੰਭਾਲ ਲਿਆ ਹੈ।
#WATCH | Delhi: Ashwini Vaishnaw takes charge as the Minister of Railways. pic.twitter.com/P1y6fcKypw
— ANI (@ANI) June 11, 2024