← ਪਿਛੇ ਪਰਤੋ
ਵੱਡੀ ਖ਼ਬਰ: Sukhna Lake ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 18 ਜੁਲਾਈ 2024- ਚੰਡੀਗੜ੍ਹ ਸਥਿਤ ਸੁਖਨਾ ਲੇਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਤੇ ਪ੍ਰਸਾਸ਼ਨ ਹਰਕਤ ਵਿਚ ਹੈ। ਬੰਬ ਮਿਲਣ ਦੀ ਸੂਚਨਾ ਤੋਂ ਬਾਅਦ ਸਮੂਹ ਟੀਮਾਂ ਅਲਰਟ ਤੇ ਹਨ ਅਤੇ ਇਲਾਕੇ ਦੀ ਚੈਕਿੰਗ ਕਰ ਰਹੀਆਂ ਹਨ।
Total Responses : 25382