CM ਮਾਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ, ਕਿਹਾ AAP ਆਪਣੇ ਦਮ 'ਤੇ ਲੜੇਗੀ ਚੋਣ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 18 ਜੁਲਾਈ 2024- ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ।
ਖ਼ਬਰ ਅਪਡੇਟ ਹੋ ਰਹੀ ਹੈ...........