← ਪਿਛੇ ਪਰਤੋ
ਭਾਰਤ ਸਰਕਾਰ ਨੇ CM ਭਗਵੰਤ ਮਾਨ ਨੂੰ ਨਹੀਂ ਦਿੱਤੀ ਇਜਾਜ਼ਤ Paris Olympics 'ਚ ਜਾਣ ਦੀ
ਨਵੀਂ ਦਿੱਲੀ, 3 ਅਗਸਤ 2024 : CM Bhagwant Mann ਦੀ ਪੈਰਿਸ ਯਾਤਰਾ ਲਈ ਵਿਦੇਸ਼ ਮੰਤਰਾਲੇ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਓਲੰਪਿਕ ਲਈ ਭਗਵੰਤ ਮਾਨ ਨੇ 3 ਤੋਂ 9 ਅਗਸਤ ਤੱਕ ਉੱਥੇ ਜਾਣਾ ਸੀ। CM ਦਫ਼ਤਰ ਨੂੰ ਦੇਰ ਸ਼ਾਮ ਸਫ਼ਰ ਕਰਨ ਦੀ ਇਜਾਜ਼ਤ ਨਾ ਦੇਣ ਦੀ ਸੂਚਨਾ ਮਿਲੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਲੰਪਿਕਸ ਵਿਚ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਜਾਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ।
Total Responses : 25401