News Roundup: ਪੜ੍ਹੋ ਚੰਡੀਗੜ੍ਹ ਅਦਾਲਤੀ ਕੰਪਲੈਕਸ ਚ ਕਤਲ, ਭਗਵੰਤ ਮਾਨ ਦਾ ਪੈਰਿਸ ਦੌਰਾ , ਔਲੰਪਿਕਸ ਸਮੇਤ ਅੱਜ 3 ਅਗਸਤ ਦੀਆਂ ਵੱਡੀਆਂ ਖਬਰਾਂ- (8:00 PM)
ਚੰਡੀਗੜ੍ਹ, 3 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਚੰਡੀਗੜ੍ਹ ਸੈਕਟਰ-43 ਕੋਰਟ ਵਿਚ ਚੱਲੀ ਗੋਲੀ, ਸਹੁਰੇ ਵਲੋਂ IRS ਅਫ਼ਸਰ ਦਾ ਕਤਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਵੀਡੀਓ: Court ਚ ਫਾ/ਇ/ਰਿੰ/ਗ ਵਾਲ਼ਾ ਪੂਰਾ ਮਾਮਲਾ, SSP Chandigarh ਤੋਂ ਸੁਣੋ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਮੋਦੀ ਨਹੀਂ ਚਾਹੁੰਦੇ ਦੇਸ਼ ਦੀ ਅਗਵਾਈ ਕੋਈ ਹੋਰ ਕਰੇ, ਵਿਦੇਸ਼ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ CM ਮਾਨ ਦਾ ਬਿਆਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ 'ਤੇ ਕੀਤੀ ਗੱਲ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਭਾਰਤ ਸਰਕਾਰ ਨੇ CM ਭਗਵੰਤ ਮਾਨ ਨੂੰ ਨਹੀਂ ਦਿੱਤੀ ਇਜਾਜ਼ਤ Paris Olympics ਚ ਜਾਣ ਦੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਸਪੀਕਰ ਸੰਧਵਾਂ ਨੂੰ ਵੀ ਨਹੀਂ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਪੈਰਿਸ ਓਲੰਪਿਕਸ ਪੁਰਸ਼ ਹਾਕੀ ਦੇ ਚਾਰੇ ਕੁਆਰਟਰ ਫ਼ਾਈਨਲ 4 ਅਗਸਤ ਨੂੰ ਹੋਣਗੇ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਪੈਰਿਸ ਓਲੰਪਿਕ: ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਕੁਆਰਟਰ ਫ਼ਾਈਨਲ ਵਿੱਚ ਹਾਰ ਕੇ ਹੋਈ ਬਾਹਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ, 10 ਸਰਹੱਦੀ ਜ਼ਿਲ੍ਹਿਆਂ ਦੇ 91 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
11. ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਚੀਮਾ ਤੇ ਡਾ. ਅਰਵਿੰਦਰਵੀਰ ਗਿੱਲ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
12. ਗ੍ਰਹਿ ਮੰਤਰਾਲੇ ਨੇ BSF ਦੇ DG ਅਤੇ ਵਿਸ਼ੇਸ਼ DG ਨੂੰ ਇਕੱਠੇ ਹਟਾਇਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
13. ਜਲੰਧਰ : ਬਲਦੀ ਚਿਖਾ 'ਚ ਨੌਜਵਾਨ ਨੇ ਮਾਰੀ ਛਾਲ, ਹਾਲਾਤ ਗੰਭੀਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
14. ਪੰਚਾਇਤ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਗ੍ਰਾਮ ਪੰਚਾਇਤੀ ਚੋਣਾਂ ਸਬੰਧੀ ਜਨਹਿੱਤ ਪਟੀਸ਼ਨ ਦਾਇਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
15. ਪੁਲਿਸ ਤਬਾਦਲੇ: ਇੱਕ IPS ਨੂੰ ਵਾਧੂ ਚਾਰਜ, ਇੱਕ PPS ਦਾ ਤਬਾਦਲਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
16. ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਹਰਚੰਦ ਸਿੰਘ ਬਰਸਟ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
17. SGPC ਮੁਲਾਜ਼ਮਾਂ ਵਿਚ ਖ਼ੂਨੀ ਝੜਪ, ਚੱਲੀਆਂ ਕਿਰਪਾਨਾਂ, ਇੱਕ ਦੀ ਗਈ ਜਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)