ਪੜ੍ਹੋ ਅੱਜ 4 ਅਗਸਤ ਦੀਆਂ ਵੱਡੀਆਂ 10 ਖਬਰਾਂ (5:30 PM)
ਚੰਡੀਗੜ੍ਹ, 4 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 5:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੈਰਿਸ ਓਲੰਪਿਕ 2024 : ਹਾਕੀ 'ਚ ਭਾਰਤ ਨੇ ਬਰਤਾਨੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਕਿਸਾਨਾਂ ਦਾ 133 ਕਰੋੜ ਦਾ ਕਰਜ਼ਾ ਮੁਆਫ਼: MSP 'ਤੇ ਖਰੀਦਾਂਗੇ ਸਾਰੀਆਂ ਫਸਲਾਂ - CM ਹਰਿਆਣਾ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. Breaking News: 2029 'ਚ ਵੀ ਬਣੇਗੀ ਭਾਜਪਾ ਦੀ ਸਰਕਾਰ- ਚੰਡੀਗੜ੍ਹ 'ਚ ਅਮਿਤ ਸ਼ਾਹ ਦਾ ਵੱਡਾ ਦਾਅਵਾ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਅਮਿਤ ਸ਼ਾਹ ਨੇ ਮਨੀਮਾਜਰਾ ਲਈ 24*7 ਜਲ ਸਪਲਾਈ ਪ੍ਰਾਜੈਕਟ ਦਾ ਕੀਤਾ ਉਦਘਾਟਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ 'ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਵੀਡੀਓ: ਮੇਰਾ ਵਿਦੇਸ਼ ਜਾਣਾ ਐਜੂਕੇਸ਼ਨ ਬੇਸ ਸੀ, ਕੋਈ ਸਿਆਸੀ ਪ੍ਰੋਗਰਾਮ ਨਹੀਂ ਸੀ, PM ਮੋਦੀ ਆਪਣੀ ਮਨ ਕੀ ਬਾਤ 'ਚ ਦੱਸਣ ਕਾਰਨ - ਕੁਲਤਾਰ ਸੰਧਵਾਂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. Transfer Breaking: ਪੰਜਾਬ ਦੇ 9 IAS ਅਫ਼ਸਰ ਬਦਲੇ, ਪੜ੍ਹੋ ਸੂਚੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਬਠਿੰਡਾ ਫੌਜੀ ਛਾਉਣੀ ’ਚ ਚਾਰ ਸਾਥੀਆਂ ਨੂੰ ਮਾਰਨ ਵਾਲੇ ਫੌਜੀ ਨੂੰ ਮਿਲੀ ਉਮਰ ਕੈਦ ਦੀ ਸਜ਼ਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਲੋਕ ਅਦਾਲਤੀ ਕਾਰਵਾਈ ਤੋਂ ਤੰਗ ਆ ਕੇ ਸਮਝੌਤਾ ਕਰ ਲੈਂਦੇ ਹਨ : CJI ਚੰਦਰਚੂੜ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਕੈਨੇਡਾ: RCMP ਨੇ ਸਰੀ ਵਿੱਚ ਲੋਕਾਂ ਦੇ 'ਹਥਿਆਰਾਂ ਨਾਲ ਡਾਂਸ' ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲਿਆ ਐਕਸ਼ਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)