← ਪਿਛੇ ਪਰਤੋ
ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਦਾ ਦੇਹਾਂਤ
ਚੰਡੀਗੜ੍ਹ, 4 ਅਗਸਤ 2024- ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸੰਖੇਪ ਬਿਮਾਰੀ ਮਗਰੋਂ ਅੱਜ 83 ਸਾਲ ਦੀ ਉਮਰ ’ਚ ਆਪਣੇ ਆਖਰੀ ਸਾਹ ਲਏ।
Total Responses : 25565