← ਪਿਛੇ ਪਰਤੋ
ਕੇਂਦਰ ਨੇ ਬੰਗਲਾਦੇਸ਼ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਨਵੀਂ ਦਿੱਲੀ, 6 ਅਗਸਤ, 2024: ਬੰਗਲਾਦੇਸ਼ ਵਿਚ ਫੈਲੀ ਹਿੰਸਾ ਤੇ ਹੋਏ ਤਖਤਾਪਲਟ ਤੋਂ ਬਾਅਦ ਕੇਂਦਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਸੱਦ ਲਈ ਹੈ ਤਾਂ ਜੋ ਸਾਰੀਆਂ ਪਾਰਟੀਆਂ ਨੂੰ ਤਾਜ਼ਾ ਹਾਲਾਤਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਮੀਟਿੰਗ ਸਵੇਰੇ 10.00 ਵਜੇ ਸ਼ੁਰੂ ਹੋਣੀ ਹੈ ਜਿਸ ਵਿਚ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਸਾਰੀਆਂ ਪਾਰਟੀਆਂ ਨੂੰ ਜਾਣਕਾਰੀ ਦੇਣਗੇ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 25561