← ਪਿਛੇ ਪਰਤੋ
MP ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਕੋਰਟ ਵਿੱਚ ਚੁਣੌਤੀ ਦੀ ਸੁਣਵਾਈ ਅੱਜ
ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਉਨ੍ਹਾਂ ਅੰਮ੍ਰਿਤਪਾਲ ਸਿੰਘ 'ਤੇ ਜਾਣਕਾਰੀ ਛੁਪਾਉਣ ਦੇ ਗੰਭੀਰ ਦੋਸ਼ ਲਾਏ ਹਨ।
Total Responses : 25382