← ਪਿਛੇ ਪਰਤੋ
ਆਈਏਐਸ ਕੇ ਕੇ ਯਾਦਵ ਨੂੰ ਪੀਐਸਈਬੀ ਚੇਅਰਮੈਨ ਦਾ ਐਡੀਸ਼ਨਲ ਚਾਰਜ ਮਿਲਿਆ
ਮੋਹਾਲੀ, 6 ਅਗਸਤ 2024 - ਆਈਏਐਸ ਕਮਲ ਕਿਸ਼ੋਰ ਯਾਦਵ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਡਾਕਟਰ ਸਤਬੀਰ ਬੇਦੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕੀਤਾ ਹੈ।
Total Responses : 25385