← ਪਿਛੇ ਪਰਤੋ
LPU ਨੇ ਵਿਨੇਸ਼ ਫੋਗਾਟ ਨੂੰ 25 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਜਲੰਧਰ, 7 ਅਗਸਤ 2024 - LPU ਨੇ ਆਪਣੀ ਸਾਬਕਾ ਵਿਦਿਆਰਥਣ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ 'ਤੇ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਨੇ ਕਿਹਾ ਕਿ ਉਸਦੀ ਅਯੋਗਤਾ ਉਸਨੂੰ ਕਿਸੇ ਚੈਂਪੀਅਨ ਤੋਂ ਘੱਟ ਨਹੀਂ ਬਣਾਉਂਦੀ!
Total Responses : 25565