Evening News Bulletin: ਪੜ੍ਹੋ ਅੱਜ 7 ਅਗਸਤ ਦੀਆਂ ਵੱਡੀਆਂ ਖਬਰਾਂ (9:30 PM)
ਚੰਡੀਗੜ੍ਹ, 7 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਲਈ ਖੁੱਲ੍ਹੇਗਾ ਸਪੈਸ਼ਲ ਕਾਊਂਟਰ, ਮਿਲਣਗੀਆਂ ਵਿਸ਼ੇਸ਼ ਸਹੂਲਤਾਂ - CM ਮਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਮਾਨ ਵੱਲੋਂ ਸਖ਼ਤ ਅਲੋਚਨਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਤਰ੍ਹਾਂ ਸ਼੍ਰੀ ਨਨਕਾਣਾ ਸਾਹਿਬ ਕੋਰੀਡੋਰ ਵੀ ਬਣਾਇਆ ਜਾਵੇ, ਰਾਘਵ ਚੱਢਾ ਨੇ ਰਾਜ ਸਭਾ 'ਚ ਕੀਤੀ ਮੰਗ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਮੋਦੀ ਸਰਕਾਰ ਦੇਸ਼ ਦੇ ਲੋਕਾਂ ਤੋਂ ਵਸੂਲ ਰਹੀ ਹੈ ਭਾਜਪਾ ਨਾਲ ਦਿਲ ਲਗਾਉਣ ਦਾ ਟੈਕਸ- ਰਾਘਵ ਚੱਢਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਵੀਡੀਓ: Vinesh Phogat ਕਿਸੇ ਸਾਜਿਸ਼ ਦਾ ਸ਼ਿਕਾਰ ਹੋਈ ਜਾਂ....ਧੱਕਾ ..? ਮੁਲਕ ਦੀ ਨਮੋਸ਼ੀ ਦਾ ਜ਼ਿੰਮੇਵਾਰ ਕੌਣ ? (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. LPU ਨੇ ਵਿਨੇਸ਼ ਫੋਗਾਟ ਨੂੰ 25 ਲੱਖ ਰੁਪਏ ਦੇਣ ਦਾ ਕੀਤਾ ਐਲਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਵਿਨੇਸ਼ ਫੋਗਾਟ ਦੀ ਅਯੋਗਤਾ ਤੋਂ ਨਾਰਾਜ਼ ਸੁਨੀਲ ਗਾਵਸਕਰ, ਸਰਕਾਰ ਨੂੰ ਕੀਤੀ ਅਪੀਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਵਿਨੇਸ਼ ਫੋਗਾਟ ਨਾਲ ਵੱਡੀ ਸਾਜ਼ਿਸ਼, ਸਾਬਕਾ ਭਾਰਤੀ ਖਿਡਾਰੀ ਦੇ ਦਾਅਵੇ ਨੇ ਮਚਾਈ ਹਲਚਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਪੀਟੀ ਊਸ਼ਾ ਨੇ ਵਿਨੇਸ਼ ਫੋਗਾਟ ਦੇ ਮਾਮਲੇ 'ਤੇ ਭਾਰ ਘਟਾਉਣ ਤੋਂ ਲੈ ਕੇ ਅਯੋਗਤਾ ਤੱਕ ਸਾਰੇ ਸਵਾਲਾਂ ਦੇ ਦਿੱਤੇ ਜਵਾਬ, ਪੜ੍ਹੋ ਵੇਰਵਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
11. ਹਸਪਤਾਲ ਤੋਂ ਆਈ ਵਿਨੇਸ਼ ਫੋਗਾਟ ਦੀ ਪਹਿਲੀ ਤਸਵੀਰ, ਰਾਤ 'ਚ ਇੰਨਾ ਵਧਿਆ ਸੀ ਵਜ਼ਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
12. ਕੀ ਵਿਨੇਸ਼ ਫੋਗਾਟ ਅਜੇ ਵੀ ਫਾਈਨਲ ਮੈਚ ਖੇਡ ਸਕਦੀ ਹੈ ? ਇੰਟਰਨੈਸ਼ਨਲ ਰੈਸਲਿੰਗ ਫੈਡਰੇਸ਼ਨ ਤੋਂ ਆਇਆ ਜਵਾਬ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
13. ਵਿਨੇਸ਼ ਫੋਗਾਟ ਨੂੰ ਮੈਡਲ ਦਿਵਾਉਣ ਦੀ ਮੁਹਿੰਮ ਤੇਜ਼, ਲੰਡਨ ਓਲੰਪਿਕਸ 2012 ਦੇ ਗੋਲਡ ਮੈਡਲਿਸਟ ਬੌਰੋਗਜ਼ ਨੇ ਕਿਹਾ- ਚਾਂਦੀ ਦਾ ਮੈਡਲ ਦਿਓ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
14. ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
15. 15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
16. ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
17. ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਿੱਖਾਂ ਦਾ ਇੱਕ ਵਿਸ਼ੇਸ਼ ਵਫਦ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਦਿਲੀ ਵਿਖੇ ਮਿਲਿਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
18. ਗੁਰਜੀਤ ਸਿੰਘ ਔਜਲਾ ਨੇ ਵਾਹਗਾ ਸਰਹੱਦ ਵਪਾਰ ਨੂੰ ਖੋਲ੍ਹਣ ਦਾ ਮੁੱਦਾ ਉਠਾਇਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
19. 264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
20. ਵੀਡੀਓ: ਲਾਰੈਂਸ ਬਿਸ਼ਨੋਈ ਦੀ ਕਿੱਥੇ ਹੋਈ ਇੰਟਰਵਿਊ ! ਹਾਈਕੋਰਟ 'ਚ SIT ਨੇ ਕੀਤਾ ਖੁਲਾਸਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
21. ਵੀਡੀਓ: ਵਿਨੇਸ਼ ਫੋਗਾਟ ਮਾਮਲੇ 'ਚ ਕਾਂਗਰਸ ਲੀਡਰ ਰਣਦੀਪ ਸੁਰਜੇਵਾਲ ਨੇ ਕੀਤਾ ਵੱਡਾ ਖੁਲਾਸਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)