Evening News Bulletin: ਪੜ੍ਹੋ ਅੱਜ 8 ਅਗਸਤ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 8 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੈਰਿਸ ਓਲੰਪਿਕ: ਭਾਰਤ ਨੂੰ ਮਿਲਿਆ ਚੌਥਾ ਤਮਗਾ: ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾਇਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਇਕ ਇਕ ਕਰੋੜ ਦੇਵੇਗੀ ਪੰਜਾਬ ਸਰਕਾਰ ਹਾਕੀ ਜੇਤੂਆਂ ਨੂੰ, ਭਗਵੰਤ ਮਾਨ ਨੇ ਕੀਤਾ ਐਲਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਭਾਰਤੀ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ, ਹਾਕੀ ਦੇ ਕਪਤਾਨ ਦੇ ਘਰ ਖੁਸ਼ੀ ਦਾ ਮਾਹੌਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ 'ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. 15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਹਾਈਕੋਰਟ ਨੇ ਚੰਡੀਗੜ੍ਹ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਨੂੰ ਦਿੱਤੀ ਜ਼ਮਾਨਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਕੇਂਦਰ ਸਰਕਾਰ ਮੁਸਲਿਮ ਅਬਾਦੀ ਨੂੰ ਭਰੋਸੇ ਵਿੱਚ ਲਏ ਬਿਨਾਂ ਵਕਫ ਬੋਰਡ ਐਕਟ 'ਚ ਸੋਧ ਬਾਰੇ ਕੋਈ ਵੀ ਫੈਸਲਾ ਲੈਣ ਤੋਂ ਗੁਰੇਜ਼ ਕਰੇ - ਸੁਖਬੀਰ ਬਾਦਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਸ਼੍ਰੋਮਣੀ ਅਕਾਲੀ ਦਲ (ਗਲੋਬਲ) ਵੱਲੋਂ ਐਸ ਜੀ ਪੀ ਸੀ ਚੋਣਾਂ ਵਿੱਚ ਸਾਰੀਆਂ ਸੀਟਾਂ 'ਤੇ ਲੜਨ ਦਾ ਐਲਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਵੀਡੀਓ: ਭਾਰਤੀ ਹਾਕੀ ਟੀਮ ਦੀ ਵੱਡੀ ਜਿੱਤ ਤੋਂ ਬਾਅਦ ਸੁਰਜੀਤ ਸਿੰਘ ਦੇ ਘਰ ਵਿੱਚ ਖੁਸ਼ੀ ਦੀ ਲਹਿਰ ਤੇ ਵੰਡੀਆਂ ਮਠਿਆਈਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਵੀਡੀਓ: Raghav Chadha ਨੇ ਲੋਕ ਸਭਾ 'ਚ ਸੁਣਾਈ Tax 'ਤੇ ਕਵਿਤਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਵੀਡੀਓ: Breastfeeding Week special: ਬੱਚੇ ਨੂੰ ਕਦੋਂ ਕਦੋਂ ਦੁੱਧ ਪਿਆਉਣਾ ਤੇ ਕਦੋਂ ਨਹੀਂ ? ਜ਼ਮਾਨਿਆਂ ਤੋਂ ਬਣੇ Myths ਦੀ ਸੱਚਾਈ ਬਾਰੇ ਜਾਣੋ ਮਾਹਿਰ ਡਾਕਟਰ ਤੋਂ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)