← ਪਿਛੇ ਪਰਤੋ
ਹਰਿਆਣਾ ਗੁਰਦੁਆਰਾ ਕਮੇਟੀ ਮਨੂ ਭਾਕਰ ਤੇ ਸਰਬਜੋਤ ਸਿੰਘ ਦਾ ਅੱਜ 9 ਅਗਸਤ ਨੂੰ ਕਰੇਗੀ ਸਨਮਾਨ ਅੰਬਾਲਾ, 9 ਅਗਸਤ, 2024: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਓਲੰਪਿਕਸ ਵਿਚ ਬਰੋਂਜ ਮੈਡਲ ਜਿੱਤਣ ਵਾਲੀ ਜੋੜੀ ਮਨੂ ਭਾਕਰ ਤੇ ਸਰਬਜੋਤ ਸਿੰਘ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਕਮੇਟੀ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਜ 9 ਅਗਸਤ ਨੂੰ ਸਵੇਰੇ 10.00 ਵਜੇ ਇਹ ਸਨਮਾਨ ਕੀਤਾ ਜਾਵੇਗਾ।
Total Responses : 25561