← ਪਿਛੇ ਪਰਤੋ
ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਨਵੀਂ ਦਿੱਲੀ, 9 ਅਗਸਤ, 2024: ਸੁਪਰੀਮ ਕੋਰਟ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਮਹੀਨਿਆਂ ਤੋਂ ਦਿੱਲੀ ਸ਼ਰਾਬ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਨ।
Total Responses : 25382