← ਪਿਛੇ ਪਰਤੋ
ਮੰਤਰੀ ਮੰਡਲ ਨੇ 8 ਨਵੀਆਂ ਰੇਲਵੇ ਲਾਈਨਾਂ ਨੂੰ ਪ੍ਰਵਾਨਗੀ ਦਿੱਤੀ ਨਵੀਂ ਦਿੱਲੀ : ਮੋਦੀ ਸਰਕਾਰ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 8 ਨਵੀਆਂ ਰੇਲਵੇ ਲਾਈਨਾਂ ਨੂੰ ਪ੍ਰਵਾਨਗੀ ਦਿੱਤੀ ਹੈ, ਇਸ ਪਹਿਲਕਦਮੀ ਦਾ ਉਦੇਸ਼ ਕਨੈਕਟੀਵਿਟੀ ਨੂੰ ਬਿਹਤਰ ਬਣਾਉਣਾ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣਾ ਅਤੇ ਵਾਤਾਵਰਣ ਦੀ ਸਥਿਰਤਾ ਦਾ ਸਮਰਥਨ ਕਰਨਾ ਹੈ।
Total Responses : 25561