Evening News Bulletin: ਪੜ੍ਹੋ ਅੱਜ 10 ਅਗਸਤ ਦੀਆਂ ਵੱਡੀਆਂ -ਵੱਡੀਆਂ ਖਬਰਾਂ (9:00 PM)
ਚੰਡੀਗੜ੍ਹ, 10 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਭਗਵੰਤ ਮਾਨ ਨੇ ਚੀਫ਼ ਜਸਟਿਸ ਦਾ ਸਵਾਗਤ ਕੀਤਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੀਫ ਜਸਟਿਸ ਆਫ ਇੰਡੀਆ ਡੀ.ਵਾਈ ਚੰਦਰਚੂੜ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਸੱਤਿਆ ਪਾਲ ਜੈਨ ਨੇ ਗਵਰਨਰ ਪੰਜਾਬ ਨਾਲ ਮੁਲਾਕਾਤ ਕੀਤੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕੋਲ ਸਮਾਜਿਕ ਸੁਰੱਖਿਆ ਵਿਭਾਗ ਸਬੰਧੀ ਵੱਖ-ਵੱਖ ਮੁੱਦੇ ਉਠਾਏ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਪੀਐਸਪੀਸੀਐਲਵੱਲੋਂ ਵਿਆਪਕ ਜਾਂਚ ਮੁਹਿੰਮ: ਚੋਰੀ ਦੇ 1,108 ਮਾਮਲੇ ਫੜੇ, ਨਾਲ ਹੀ ਯੂਯੂਈ ਦੇ 219 ਅਤੇ ਯੂਈ ਦੇ 227 ਮਾਮਲੇ ਵੀ ਫੜੇ ਗਏ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ. (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਬੀਜੇਪੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦੀ ਨਿਯੁਕਤੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 42 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਕੀਤੇ ਜਾਰੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਵੀਡੀਓ: ਭਾਈ ਅੰਮ੍ਰਿਤਪਾਲ ਸਿੰਘ ਨੂੰ ਮਾੜਾ ਬੋਲਣ ਵਾਲੇ ਪਹਿਲਾ ਆਪਣਾ ਅਕਸ ਦੇਖ ਲੈਣ, ਰੱਖੜ ਪੁਨੀਆਂ ਵਾਲੇ ਦਿਨ ਕਰਾਂਗੇ ਪੰਥਕ ਇਕੱਠ, ਜਿੱਥੇ ਹੋਵੇਗੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮਸਲਿਆਂ ਦੇ ਉੱਪਰ ਚਰਚਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਅੰਗਰੇਜ਼ੀ ਚ ਪੜ੍ਹਨ ਲਈ ਕਲਿੱਕ ਕਰੋ :