← ਪਿਛੇ ਪਰਤੋ
ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਸ.ਪਰਮਜੀਤ ਸਿੰਘ ਖਾਲਸਾ ਸਦੀਵੀ ਵਿਛੋੜਾ ਦੇ ਗਏ
ਇਹ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਖਾਲਸਾ ਨੇ ਉਨ੍ਹਾਂ ਦੀ ਮੌਤ ਤੇ ਸ਼ੋਕ ਜ਼ਾਹਿਰ ਕਰਦੇ ਹੋਏ ਕਿਹਾ ਹੈ ਕਿ ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਤੇ ਸੱਜਣ ਪਿਆਰਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਵੇਰਵੇ ਦੀ ਉਡੀਕ ਹੈ :
Total Responses : 25565