← ਪਿਛੇ ਪਰਤੋ
ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਨਵੀਂ ਦਿੱਲੀ, 11 ਅਗਸਤ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਉਹਨਾਂ ਨੇ ਕੂਟਨੀਤੀ ਤੇ ਵਿਦੇਸ਼ ਨੀਤੀ ਲਈ ਵੱਡਾ ਯੋਗਦਾਨ ਪਾਇਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 25565