ਮੌਸਮ ਵਿਭਾਗ ਪੰਜਾਬ ਵੱਲੋਂ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਭਵਿੱਖਬਾਣੀ, ਪੜ੍ਹੋ ਵੇਰਵਾ
ਚੰਡੀਗੜ੍ਹ, 11 ਅਗਸਤ 2024 - ਮੌਸਮ ਵਿਭਾਗ ਪੰਜਾਬ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।