← ਪਿਛੇ ਪਰਤੋ
ਪੰਜਾਬ ਦੇ ਇੱਕ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਭਲਕੇ ਛੁੱਟੀ ਚੰਡੀਗੜ੍ਹ, 11 ਅਗਸਤ 2024-ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਕਈ ਸਕੂਲਾਂ ਵਿੱਚ ਭਲਕੇ 12 ਅਗਸਤ ਦੀ ਛੁੱਟੀ ਐਲਾਨੀ ਗਈ ਹੈ। ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਅਤੇ ਸਕੂਲਾਂ ਵਿੱਚ ਪਾਣੀ ਭਰਿਆ ਹੋਣ ਦੇ ਕਾਰਨ ਇਹ ਛੁੱਟੀ ਕੀਤੀ ਗਈ ਹੈ।
Total Responses : 25565