Evening News Bulletin: ਪੜ੍ਹੋ ਅੱਜ 11 ਅਗਸਤ ਦੀਆਂ ਵੱਡੀਆਂ 10 ਖਬਰਾਂ (9:00 PM)
ਚੰਡੀਗੜ੍ਹ, 11 ਅਗਸਤ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ, ਲੋਕ ਹੋਏ ਬੇਹਾਲ (ਵੀਡੀਓ ਵੀ ਦੇਖੋ) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਪੰਜਾਬ ਦੇ ਇੱਕ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਭਲਕੇ ਛੁੱਟੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਸਿਰਸਾ: ਨਾਮਧਾਰੀਆਂ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 5 ਲੋਕ ਜ਼ਖ਼ਮੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਧੱਕੇ ਨਾਲ ਕਾਰਾਂ ਚੁੱਕਣ ਦਾ ਪੰਗਾ ਹੁਣ ਸੜਕਾਂ 'ਤੇ ਹੋਵੇਗਾ ਦੰਗਾ: ਮਾਮਲਾ ਟੋਅ ਵੈਨ ਰਾਹੀਂ ਕਾਰਾਂ ਟੋਅ ਕਰਨ ਦਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਜੇਜੋਂ ਚੋਅ ਵਿੱਚ ਹਾਦਸੇ 'ਤੇ ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਹਰਿਆਣਾ ਦੇ 2 ਦਿਨਾਂ ਦੌਰੇ 'ਤੇ ਭਾਰਤ ਚੋਣ ਕਮਿਸ਼ਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਜ਼ਿਲ੍ਹੇ 'ਚ ਪਏ ਭਾਰੀ ਮੀਂਹ ਦੌਰਾਨ DC ਰੂਪਨਗਰ ਨੇ ਪਿਛਲੇ ਸਾਲ ਦੇ ਜਿਆਦਾ ਪ੍ਰਭਾਵਿਤ ਇਲਾਕਿਆਂ ਦਾ ਮੌਕੇ ਉੱਤੇ ਪਹੁੰਚ ਕੇ ਲਿਆ ਜਾਇਜ਼ਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਵੀਡੀਓ: Chandigarh ਤੋਂ Derabassi ਜਾ ਰਹੀ ਸਕੂਲ ਬੱਸ ਧਸੀ ਸੜਕ 'ਚ, ਔਰਤਾਂ ਤੇ ਬੱਚੇ ਸਨ ਸਵਾਰ-ਵੱਡਾ ਹਾਦਸਾ ਟਲਿਆ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਵੀਡੀਓ: ਜਲੰਧਰ ਵਿੱਚ ਪੈ ਰਹੀ ਭਿਆਨਕ ਬਰਸਾਤ, ਦੇਖੋ ਕਿਵੇਂ ਬਣਾ ਦਿੱਤਾ ਹੜ ਵਰਗਾ ਮਾਹੌਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
ਵੀਡੀਓ: ਅੰਮ੍ਰਿਤਸਰ ਨਤਮਸਤਕ ਹੋਣ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀ ਪਹੁੰਚੇ ਜਲੰਧਰ, ਖਿਡਾਰੀਆਂ ਵੱਲੋਂ ਕੀਤਾ ਗਿਆ ਰੋਡ ਸ਼ੋਅ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)