← ਪਿਛੇ ਪਰਤੋ
ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ 12 ਅਗਸਤ ਨੂੰ ਨਵੀਂ ਦਿੱਲੀ, 12 ਅਗਸਤ, 2024: ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ 12 ਅਗਸਤ ਨੂੰ ਸੁਣਵਾਈ ਹੋਵੇਗੀ। ਸਰਵ ਉਚ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਸਨ। ਸੁਪਰੀਮ ਕੋਰਟ ਵਿਚ ਪਟੀਸ਼ਨ ਹਰਿਆਣਾ ਸਰਕਾਰ ਵੱਲੋਂ ਦਾਇਰ ਕੀਤੀ ਗਈ ਹੈ ਜਿਸਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਾਰਡਰ ਖੋਲ੍ਹਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।
Total Responses : 25382