← ਪਿਛੇ ਪਰਤੋ
Haryana Breaking: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਰਾਜ ਚੋਣ ਕਮੇਟੀ 'ਚ ਨਿਯੁਕਤੀਆਂ
ਚੰਡੀਗੜ੍ਹ, 12 ਅਗਸਤ 2024- ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ 2024 ਲਈ ਰਾਜ ਚੋਣ ਕਮੇਟੀ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
Total Responses : 25562