← ਪਿਛੇ ਪਰਤੋ
ਵਿਨੇ ਮੋਹਨ ਕਵਾਤਰਾ ਨੇ ਅਮਰੀਕਾ ’ਚ ਭਾਰਤੀ ਰਾਜਦੂਤ ਵਜੋਂ ਅਹੁਦਾ ਸੰਭਾਲਿਆ ਵਾਸ਼ਿੰਗਟਨ, 13 ਅਗਸਤ,2024: ਸਾਬਕਾ ਵਿਦੇਸ਼ ਸਕੱਤਰ ਵਿਨੇ ਮੋਹਨ ਕਵਾਤਰਾ ਨੇ ਅਮਰੀਕਾ ’ਚ ਭਾਰਤੀ ਰਾਜਦੂਤ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਤਰਨਜੀਤ ਸਿੰਘ ਸੰਧੂ ਦੀ ਥਾਂ ਲੈਣਗੇ।
Total Responses : 25382