← ਪਿਛੇ ਪਰਤੋ
ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਅਕਾਲ ਤਖਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪਟਿਆਲਾ, 13 ਅਗਸਤ, 2024: ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਉਹ ਆਪਣੇ ਨਾਲ ਸ੍ਰੀ ਹਰਿਮੰਦਿਰ ਸਾਹਿਬ ਤੋਂ ਜਲ ਤੇ ਕੜਾਹ ਪ੍ਰਸਾਦ ਵੀ ਲੈ ਕੇ ਪਹੁੰਚੇ ਸਨ।
Total Responses : 25382