← ਪਿਛੇ ਪਰਤੋ
CM Mann ਨੇ 417 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
Total Responses : 25382