← ਪਿਛੇ ਪਰਤੋ
ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਮੀਟਿੰਗ ਮਗਰੋਂ, ਕੋਲਕਾਤਾ ਡਾਕਟਰ ਜਬਰ ਜਨਾਹ ਕਤਲ ਕੇਸ ’ਚ ਰੈਜ਼ੀਡੈਂਟ ਡਾਕਟਰਾਂ ਨੇ ਖ਼ਤਮ ਕੀਤੀ ਹੜਤਾਲ ਨਵੀਂ ਦਿੱਲੀ, 14 ਅਗਸਤ, 2024: ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ ਨਾਲ ਮੀਟਿੰਗ ਮਗਰੋਂ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਕੋਲਕਾਤਾ ਦੇ ਆਰ ਜੀ ਕਾਰ ਮੈਡੀਕਲ ਕਾਲਜ ਵਿਚ ਟਰੇਨਿੰਗ ਡਾਕਟਰ ਨਾਲ ਜਬਰ ਜਨਾਹ ਦੇ ਮਾਮਲੇ ’ਤੇ ਦੇਸ਼ ਭਰ ਵਿਚ ਚਲ ਰਹੀ ਹੜਤਾਲ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 25382