← ਪਿਛੇ ਪਰਤੋ
ਅਭਿਸ਼ੇਕ ਮਨੂ ਸਿੰਘਵੀ ਤੇਲੰਗਾਨਾ ਲਈ ਰਾਜ ਸਭਾ ਲਈ ਹੋਣਗੇ ਕਾਂਗਰਸ ਦੇ ਉਮੀਦਵਾਰ
ਨਵੀਂ ਦਿੱਲੀ, 14 ਅਗਸਤ 2024 - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੇਲੰਗਾਨਾ ਤੋਂ ਰਾਜ ਸਭਾ ਦੀ ਆਗਾਮੀ ਜ਼ਿਮਨੀ ਚੋਣ ਲੜਨ ਲਈ ਕਾਂਗਰਸ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
Total Responses : 25562