Evening News Bulletin: ਪੜ੍ਹੋ ਅੱਜ 3 ਸਤੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 3 ਸਤੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ (ਵੀਡੀਓ ਵੀ ਦੇਖੋ)
2. ‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਚੀਮਾ
3. ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ
4. Babushahi Exclusive: ਭਗਵੰਤ ਮਾਨ ਦੀ ਅੱਖ ਦੋ ਹੋਰ ਵਿਰੋਧੀ ਵਿਧਾਇਕਾਂ 'ਤੇ- ਕਰਾਏ ਜਾ ਸਕਦੇ ਨੇ AAP 'ਚ ਸ਼ਾਮਲ
5. ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨੂੰ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ
6. ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ
7. ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
8. ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਆਗੂਆਂ ਨੂੰ ਤਾੜਨਾ; ਇਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਲਿਆ ਸਖ਼ਤ ਨੋਟਿਸ
9. ਫ਼ਿਰੋਜ਼ਪੁਰ 'ਚ ਤੀਹਰਾ ਕਤਲਕਾਂਡ: ਦਿਨ-ਦਿਹਾੜੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ
10. ਸ਼ੰਭੂ ਤੇ ਖਨੌਰੀ ਬਾਰਡਰ ਅਤੇ ਕਿਸਾਨਾਂ ਦੇ ਮਸਲਿਆਂ ਬਾਰੇ ਸੁਪਰੀਮ ਕੋਰਟ ਨੇ ਕੀ ਕੀਤਾ ਫ਼ੈਸਲਾ, ਪੜ੍ਹੋ ਜਜਮੈਂਟ ਦੀ ਪੂਰੀ ਕਾਪੀ