← ਪਿਛੇ ਪਰਤੋ
ਫਾਇਰ ਸੇਫ਼ਟੀ ਅਤੇ ਐਮਰਜੈਂਸੀ ਸਰਵਿਸ ਬਿੱਲ ਸਦਨ 'ਚ ਪਾਸ
ਚੰਡੀਗੜ੍ਹ, 4 ਸਤੰਬਰ 2024- ਪੰਜਾਬ ਵਿਧਾਨ ਸਭਾ ਵਿੱਚ ਸੀਐੱਮ ਭਗਵੰਤ ਮਾਨ ਦੇ ਵੱਲੋਂ ਫਾਇਰ ਸੇਫ਼ਟੀ ਅਤੇ ਐਮਰਜੈਂਸੀ ਸਰਵਿਸ ਬਿੱਲ ਪੇਸ਼ ਕੀਤਾ ਗਿਆ, ਜਿਸ ਨੂੰ ਸਭਾ ਦੇ ਵਲੋਂ ਪਾਸ ਕਰ ਦਿੱਤਾ ਗਿਆ।
Total Responses : 25382