← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 4 ਸਤੰਬਰ, 2024: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਦੇ ਲਈ ਅੱਜ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੇ ਆਖਰੀ ਦਿਨ ਅੱਜ ਚਾਰ ਹੋਰ ਬਿੱਲ ਪਾਸ ਕੀਤੇ ਗਏ ਹਨ।
Total Responses : 25382