ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਚਾਰ ਹੋਰ ਬਿੱਲ ਪਾਸ, ਪੜ੍ਹੋ ਵੇਰਵਾ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 4 ਸਤੰਬਰ, 2024: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਅੱਜ ਚਾਰ ਹੋਰ ਬਿੱਲ ਪਾਸ ਹੋ ਗਏ ਹਨ।
ਹੇਠਾਂ ਪੜ੍ਹੋ ਸਦਨ ਵਿੱਚ ਪਾਸ ਕੀਤੇ ਗਏ ਬਿੱਲ
1. ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2024
2. ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024
3. ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ 2024
4. ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ (ਸੋਧ) ਬਿੱਲ 2024
ਸਾਰੇ ਬਿੱਲ ਪਾਸ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।