← ਪਿਛੇ ਪਰਤੋ
ਕਿਰਨ ਚੌਧਰੀ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 4 ਸਤੰਬਰ 2024- ਹਰਿਆਣਾ ਤੋਂ ਨਵੀਂ ਬਣੀ ਐਮਪੀ ਕਿਰਨ ਚੌਧਰੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਹੁੰ ਚੁਕਾਈ ਹੈ।
Total Responses : 25562