ਪੜ੍ਹੋ ਅੱਜ 4 ਸਤੰਬਰ ਦੀਆਂ ਵੱਡੀਆਂ 10 ਖਬਰਾਂ (6:00 PM)
ਚੰਡੀਗੜ੍ਹ, 4 ਸਤੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 6:00 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ - ਮੁੱਖ ਮੰਤਰੀ ਮਾਨ
2. ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
3. ਮੁੱਖ ਮੰਤਰੀ ਮਾਨ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ
4. ਵੱਡੀ ਖ਼ਬਰ: ਦਲ-ਬਦਲੂ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸ਼ਨ, ਇਸ ਸੂਬੇ ਦੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ
5. ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ
6. ਹਰਸਿਮਰਤ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਮੁਹਿੰਮ ਦੀ ਅਗਵਾਈ ਕਰਨਗੇ
7. 22 ਸਾਲ ਦੀ ਪੰਜਾਬੀ ਕੁੜੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
8. ਕ੍ਰਿਸਮਸ ’ਤੇ ਨਿਊਜ਼ੀਲੈਂਡ ਆਉਣਾ ? ...ਅਖੇ ਵਿਜ਼ਟਰ ਵੀਜ਼ਿਆਂ ਦਾ ਸਾਡੇ ’ਤੇ ਪੈ ਗਿਆ ਜ਼ੋਰ-15 ਅਕਤੂਬਰ ਤੱਕ ਕਰੋ ਅਪਲਾਈ
9. ਕਿਰਨ ਚੌਧਰੀ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
10. ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ