ਪੰਜਾਬ ਸਰਕਾਰ ਵੱਲੋਂ ‘ਸਟੇਟ ਟੀਚਰਜ਼ ਐਵਾਰਡ’ ਲਈ 77 ਅਧਿਆਪਕਾਂ ਦੀ ਚੋਣ; ਸੂਚੀ ਵੇਖੋ
ਗੁਰਪ੍ਰੀਤ ਸਿੰਘ
ਚੰਡੀਗੜ੍ਹ, 4 ਸਤੰਬਰ, 2024: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਉਨ੍ਹਾਂ 77 ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਜਿਨ੍ਹਾਂ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ‘ਸਟੇਟ ਟੀਚਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ।
https://drive.google.com/file/d/1P4lColazWwvGLbcl0BGsdTkwBLw0BTXE/view?usp=sharing