← ਪਿਛੇ ਪਰਤੋ
ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 67 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 4 ਸਤੰਬਰ 2024 - ਭਾਜਪਾ ਨੇ ਹਰਿਆਣਾ ਵਿੱਚ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 67 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੀਐਮ ਨਾਇਬ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਚੋਣ ਲੜਨਗੇ।
https://drive.google.com/file/d/1Oruh0mEAzuycb75BY5qbfQDfPpDzQRMk/view?usp=sharing
Total Responses : 25562