← ਪਿਛੇ ਪਰਤੋ
ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਅੱਜ 5 ਸਤੰਬਰ ਨੂੰ ਚੰਡੀਗੜ੍ਹ, 5 ਸਤੰਬਰ, 2024: ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਅੱਜ 5 ਸਤੰਬਰ ਨੂੰ ਹੋ ਰਹੀਆਂ ਹਨ। ਪ੍ਰਧਾਨ ਦੇ ਅਹੁਦੇ ਲਈ 3 ਲੜਕੀਆਂ ਸਮੇਤ 8 ਉਮੀਦਵਾਰ ਚੋਣ ਮੈਦਾਨ ਵਿਚ ਹਨ। ਕੁੱਲ 16 ਹਜ਼ਾਰ ਵਿਦਿਆਰਥੀ ਇਹਨਾਂ ਚੋਣਾਂ ਵਿਚ ਵੋਟਾਂ ਪਾਉਣਗੇ ਤੇ ਵੋਟਾਂ ਵਾਸਤੇ 174 ਬੂਥ ਸਥਾਪਿਤ ਕੀਤੇ ਗਏ ਹਨ ਜਿਥੇ ਸਵੇਰੇ 9.30 ਵਜੇ ਤੋਂ ਵੋਟਾਂ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ ਸ਼ਾਮ ਨੂੰ ਕੀਤਾ ਜਾਵੇਗਾ।
Total Responses : 25562