← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਚੰਡੀਗੜ੍ਹ, 5 ਸਤੰਬਰ, 2024: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਸਵੇਰੇ 11.00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਵਿਚ ਕਈ ਅਹਿਮ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Total Responses : 25562