← ਪਿਛੇ ਪਰਤੋ
ਪੰਜਾਬ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾ ਦਿੱਤਾ ਹੈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ 'ਤੇ ਵੈਟ 'ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ 'ਤੇ ਹੀ ਖਰਚ ਕੀਤਾ ਜਾਵੇਗਾ।
Total Responses : 25562