← ਪਿਛੇ ਪਰਤੋ
ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ ਪਟਿਆਲਾ ਵਿਖੇ ਪਟਿਆਲਾ, 6 ਸਤੰਬਰ, 2024: ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਦੁਪਹਿਰ 12.00 ਤੋਂ 1.30 ਵਜੇ ਤੱਕ ਹੋਵੇਗੀ। ਸੁਰਜੀਤ ਸਿੰਘ ਕੋਹਲੀ ਦਾ ਕੁਝ ਦਿਨ ਪਹਿਲਾਂ ਲੰਬੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ ਸੀ।
Total Responses : 50