← ਪਿਛੇ ਪਰਤੋ
ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿਚ ਸ਼ਾਮਲ ਹੋਣਗੇ ਨਵੀਂ ਦਿੱਲੀ, 6 ਸਤੰਬਰ, 2024: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਹੋਣਗੇ। ਉਹ ਦੁਪਹਿਰ 1.30 ਵਜੇ ਕਾਂਗਰਸ ਵਿਚ ਸ਼ਾਮਲ ਹੋਣਗੇ। ਸੰਭਾਵਨਾ ਹੈ ਕਿ ਉਹ ਕਾਂਗਰਸ ਦੀ ਟਿਕਟ ’ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ। ਪਿਛਲੇ ਦਿਨੀਂ ਦੋਵਾਂ ਪਹਿਲਵਾਨਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
Total Responses : 50