← ਪਿਛੇ ਪਰਤੋ
ਵੱਡੀ ਖ਼ਬਰ: ਬਜਰੰਗ ਪੂਨੀਆ ਆਲ ਇੰਡੀਆ ਕਿਸਾਨ ਕਾਂਗਰਸ ਦਾ ਵਰਕਿੰਗ ਚੇਅਰਮੈਨ ਨਿਯੁਕਤ ਨਵੀਂ ਦਿੱਲੀ, 6 ਸਤੰਬਰ 2024- ਕਾਂਗਰਸ ਪ੍ਰਧਾਨ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
Total Responses : 50