← ਪਿਛੇ ਪਰਤੋ
ਅੱਜ CM ਮਾਨ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡਣਗੇ
ਚੰਡੀਗੜ੍ਹ : ਪੰਜਾਬ ਵਿਚ ਮਿਸ਼ਨ ਰੁਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਇਹ ਸਮਾਗਮ ਚੰਡੀਗੜ੍ਹ ਵਿਚ ਕਰਵਾਇਆ ਜਾ ਰਿਹਾ ਹੈ। ਦਰਅਸਲ CM ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ। ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਦੁਪਹਿਰ 12 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਹੋਵੇਗਾ।
Total Responses : 80