← ਪਿਛੇ ਪਰਤੋ
ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਵਾਪਸ ਲਈ ਚੰਡੀਗੜ੍ਹ, 8 ਸਤੰਬਰ, 2024: ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਨਿਯੁਕਤੀ ਵਾਪਸ ਲੈ ਲਈ ਹੈ। ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਕੀਤਾ ਹੈ।
The Shiromani Akali Dal has withdrawn the appointment of S Darbara S Guru as Advisor to the Working President of the party S Balwinder S Bhundar.— Dr Daljit S Cheema (@drcheemasad) September 7, 2024
The Shiromani Akali Dal has withdrawn the appointment of S Darbara S Guru as Advisor to the Working President of the party S Balwinder S Bhundar.
Total Responses : 80