BREAKING: AAP MLA Goldy Kamboj ਦੀ ਗੱਡੀ ਹਾਦਸੇ ਦਾ ਹੋਈ ਸ਼ਿਕਾਰ, Goldy ਸਮੇਤ ਸਾਰੇ ਬਚੇ
ਬਠਿੰਡਾ, 8 ਸਤੰਬਰ, 2024: ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ ਪਲਾਂਟ ਦੇ ਨੇੜੇ ਤੇਜ਼ ਰਫਤਾਰ ਇਨੋਵਾ ਗੱਡੀ ਨੇ ਵਿਧਾਇਕ ਦੀ ਗੱਡੀ ਨੂੰ ਟੱਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤਿੰਨ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਨੁਕਸਾਨ ਅਨੁਸਾਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।