← ਪਿਛੇ ਪਰਤੋ
ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਜਾਗੀਰ ਕੌਰ ਸ੍ਰੀ ਅਕਾਲ ਤਖਤ ਸਾਹਿਬ 'ਤੇ 9 ਸਤੰਬਰ ਨੂੰ ਪੇਸ਼ ਹੋਣਗੇ
ਚੰਡੀਗੜ੍ਹ, 8 ਸਤੰਬਰ 2024 - ਬੀਬੀ ਜਾਗੀਰ ਕੌਰ ਨੇ ਸਾਰੇ ਅਹੁਦੇ ਤਿਆਗ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੀਬੀ ਜਾਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ 9 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣਗੇ।
Total Responses : 50